top of page


ਹਾਜੀਪੁਰ ਨੇੜੇ ਵਾਪਰਿਆ ਵੱਡਾ ਹਾਦਸਾ: ਨਹਿਰ 'ਚ ਨਹਾਉਂਦੇ ਸਮੇਂ ਮੁਕੇਰੀਆਂ ਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ, ਇਲਾਕੇ 'ਚ ਸੋਕ ਦੀ ਲਹਿਰ
ਹਾਜੀਪੁਰ (ਹੁਸ਼ਿਆਰਪੁਰ), 30 ਜੂਨ: ਗਰਮੀ ਦੇ ਇਸ ਕਹਿਰ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮੰਦਭਾਗੀਆਂ ਖਬਰਾਂ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਹਾਜੀਪੁਰ ਦੇ ਮਾਨਸਰ ਰੋਡ 'ਤੇ ਸਥਿਤ ਪਿੰਡ ਖੁੰਡਾ ਦੀ ਨਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਭਿਆਨਕ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ਵਿੱਚ ਨਹਾ ਰਿਹਾ ਇੱਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ। ਪਾਣੀ ਵਿੱਚ ਡੁੱਬਣ ਕਾਰਨ ਨੌਜਵਾਨ ਦੀ ਬੇਵਕਤੀ ਮੌਤ ਹੋ ਜਾਣ ਦੀ ਬੇਹੱਦ ਦੁਖਦਾਈ ਅਤੇ ਦਿਲ ਕੰਬਾਊ ਖ਼ਬਰ ਪ੍ਰਾਪਤ ਹੋਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪੂਰੇ ਇਲ
caninmediahouse
Jun 292 min read
bottom of page
