top of page


ਸ਼ਾਮ ਚੁਰਾਸੀ ਨੇੜੇ ਭਿਆਨਕ ਹਾਦਸਾ: ਆਦਮਪੁਰ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ, ਚੀਖ-ਚਿਹਾਰਾ, ਇੱਕ ਗੰਭੀਰ ਜ਼ਖਮੀ
ਸ਼ਾਮ ਚੁਰਾਸੀ , 30 ਜੂਨ: ਸ਼ਾਮ ਚੁਰਾਸੀ-ਆਦਮਪੁਰ ਮੁੱਖ ਮਾਰਗ ਦੇ ਨਾਲ ਲੱਗਦੇ ਪਿੰਡਾਂ ਦੇ ਲਿੰਕ ਰੋਡ 'ਤੇ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਆਦਮਪੁਰ ਤੋਂ ਵੱਖ-ਵੱਖ ਪਿੰਡਾਂ ਦੇ ਰਸਤਿਆਂ ਰਾਹੀਂ ਸ਼ਾਮ ਚੁਰਾਸੀ ਵੱਲ ਆ ਰਹੀ ਸਵਾਰੀਆਂ ਨਾਲ ਨੱਕੋ-ਨੱਕ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਭਿਆਨਕ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਬੁਰੀ ਤਰ੍ਹਾਂ ਅਫ਼ਰਾ-ਤਫ਼ਰੀ ਮਚ ਗਈ ਅਤੇ ਮੌਕੇ 'ਤੇ ਚੀਖ-ਚਿਹਾਰਾ ਸ਼ੁਰੂ ਹੋ ਗਿਆ। ਹਾਦਸੇ ਵਿੱਚ ਇੱਕ ਮੁਸਾਫ਼ਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖ਼ਬਰ
caninmediahouse
Jun 293 min read


ਲੁਧਿਆਣਾ: ਚੌਕੀਮਾਨ ਟੋਲ ਪਲਾਜ਼ਾ 'ਤੇ ਟੋਲ ਕਰਮਚਾਰੀ ਨਾਲ ਕੁੱਟਮਾਰ, ਟੋਲ ਫੀਸ ਮੰਗਣ 'ਤੇ ਕਾਰ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ
ਲੁਧਿਆਣਾ: ਲੁਧਿਆਣਾ-ਫਿਰੋਜ਼ਪੁਰ ਮੁੱਖ ਸੜਕ 'ਤੇ ਸਥਿਤ ਚੌਕੀਮਾਨ ਟੋਲ ਪਲਾਜ਼ਾ 'ਤੇ ਸ਼ੁੱਕਰਵਾਰ ਤੜਕੇ ਇੱਕ ਟੋਲ ਕਰਮਚਾਰੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੋਲ ਫੀਸ ਮੰਗਣ ਨੂੰ ਲੈ ਕੇ ਹੋਈ ਇਹ ਹਿੰਸਕ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਟੋਲ ਪਲਾਜ਼ਾ ਪ੍ਰਬੰਧਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਟੋਲ ਕਰਮਚਾਰੀ ਦੀ ਪਛਾਣ ਹਰਜੀਤ ਸਿੰਘ, ਵਾਸੀ ਤਲਵੰਡੀ ਕਲਾਂ ਵਜੋਂ ਹੋਈ ਹੈ। ਹਰਜੀਤ ਸਿੰਘ ਨੇ ਦੱਸਿਆ ਕਿ ਉਹ ਰਾਤ 12 ਵ
caninmediahouse
Jun 262 min read
bottom of page
