top of page


ਮੋਹਾਲੀ: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਨਾ ਵਿਖੇ ਤਣਾਅਪੂਰਨ ਮਾਹੌਲ; ਜਥੇਦਾਰ ਦੀ ਮੌਜੂਦਗੀ 'ਚ ਵਿਅਕਤੀ ਨਾਲ ਕੁੱਟਮਾਰ, ਨਿਹੰਗ ਜਥੇਬੰਦੀਆਂ ਪਹੁੰਚੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 28 ਜੂਨ: ਮੋਹਾਲੀ ਦੇ ਇਤਿਹਾਸਕ ਅਤੇ ਪ੍ਰਸਿੱਧ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਨਾ ਵਿਖੇ ਐਤਵਾਰ ਨੂੰ ਉਸ ਸਮੇਂ ਭਾਰੀ ਹੰਗਾਮਾ ਅਤੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਮੌਜੂਦਗੀ ਦੌਰਾਨ ਗੁਰਦੁਆਰਾ ਪਰਿਸਰ ਦੇ ਅੰਦਰ ਇੱਕ ਵਿਅਕਤੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਛੁੱਟੀ ਦਾ ਦਿਨ ਹੋਣ ਕਾਰਨ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ, ਜਿਸ ਕਾਰਨ ਇਸ ਘਟਨਾ ਤੋਂ ਤੁਰੰਤ ਬਾਅਦ ਉੱਥੇ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸ
caninmediahouse
Jun 283 min read


ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਪੱਸ਼ਟੀਕਰਨ ਦੇਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ, ਕਿਹਾ— 'ਸਿੰਘ ਸਾਹਿਬ ਜੋ ਵੀ ਫ਼ੈਸਲਾ ਲੈਣਗੇ, ਮਨਜ਼ੂਰ ਹੋਵੇਗਾ'
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਾਮਲਿਆਂ, ਆਪਣੇ ਅਸਤੀਫ਼ੇ ਅਤੇ ਸੱਤ ਮੈਂਬਰੀ ਕਮੇਟੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ 'ਤੇ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਸਿੰਘ ਸਾਹਿਬ ਜੋ ਵੀ ਫ਼ੈਸਲਾ ਲੈਣਗੇ, ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਨਜ਼ੂਰ ਹੋਵੇਗਾ। ਧਾਮੀ ਨੇ ਕਿਹਾ ਕਿ ਸ੍ਰੀ
caninmediahouse
Jun 273 min read
bottom of page
