top of page


ਪੰਜਾਬ ਰੋਡਵੇਜ਼ ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ
ਚੰਡੀਗੜ੍ਹ/ਪੰਜਾਬ (ਮਨੀਸ਼ ਕਾਲੀਆ): ਪੰਜਾਬ ਰੋਡਵੇਜ਼ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਨਰਿੰਦਰ ਪੰਡੋਰੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ 2 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਯੂਨੀਅਨ ਸੂਬਾ ਪੱਧਰ 'ਤੇ
caninmediahouse
May 313 min read


ਲੁਧਿਆਣਾ ਵਿੱਚ 48 ਘੰਟਿਆਂ ਦੌਰਾਨ 9ਕੁੜੀਆਂ ਲਾਪਤਾ, ਦੋ ਦਿਨਾਂ ਵਿੱਚ 5 ਹੋਰ ਕੁੜੀਆਂ ਦੇ ਗਾਇਬ ਹੋਣ ਨਾਲ ਵਧੀ ਫਿਕਰ, ਵਿਰੋਧੀ ਧਿਰ ਅਤੇ ਸਮਾਜਿਕ ਆਗੂਆਂ ਨੇ ਚੁੱਕੇ ਸਵਾਲ
ਲੁਧਿਆਣਾ (ਮਨੀਸ਼ ਕਾਲੀਆ) : ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਲਗਾਤਾਰ ਵੱਧਦੇ ਨਜ਼ਰ ਆ ਰਹੇ ਹਨ। ਪਿਛਲੇ 48 ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ 5 ਹੋਰ ਲੜਕੀਆਂ ਦੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਨਾਲ ਪਿਛਲੇ ਦੋ ਦਿਨਾਂ ਵਿੱਚ ਲਾਪਤਾ ਹੋਈਆਂ ਲੜਕੀਆਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ। ਲਗਾਤਾਰ ਸਾਹਮਣੇ ਆ ਰਹੇ ਇਨ੍ਹਾਂ ਮਾਮਲਿਆਂ ਨੇ ਨਾ ਸਿਰਫ਼ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ, ਸਗੋਂ ਪੁਲਿਸ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਲਈ ਵੀ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨ
caninmediahouse
May 313 min read


ਮੇਲੇ ਦੌਰਾਨ ਮਾਨਸਿਕ ਤੌਰ 'ਤੇ ਅਸਵਸਥ ਲੜਕੀ ਜਬਰ-ਜ਼ਨਾਹ ਦੇ ਦੋਸ਼, ਪੁਲਿਸ ਨੇ ਕੀਤਾ ਮਾਮਲਾ ਦਰਜ
ਦੋਰਾਹਾ (ਮਨੀਸ਼ ਕਾਲੀਆ): ਦੋਰਾਹਾ ਖੇਤਰ ਵਿੱਚ ਇੱਕ ਮਾਨਸਿਕ ਤੌਰ 'ਤੇ ਅਸਵਸਥ ਨੌਜਵਾਨ ਲੜਕੀ ਨੂੰ ਮੇਲੇ ਦੌਰਾਨ ਕਥਿਤ ਤੌਰ 'ਤੇ ਵਰਗਲਾ ਕੇ ਆਪਣੇ ਨਾਲ ਲਿਜਾਣ ਅਤੇ ਉਸ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਉਣ ਦੇ ਦੋਸ਼ਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦੋਰਾਹਾ ਪੁਲਿਸ ਨੇ ਪਿੰਡ ਮਾਜਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੋਰਾਹਾ ਨਿਵਾਸੀ ਤ
caninmediahouse
May 313 min read


ਨਸ਼ਿਆਂ ਖ਼ਿਲਾਫ਼ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: 5 ਕਿੱਲੋ ਚੂਰਾ ਪੋਸਤ ਸਮੇਤ ਇੱਕ ਤਸਕਰ ਕਾਬੂ
ਲੁਧਿਆਣਾ:ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਲੁਧਿਆਣਾ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਦੇ ਵਿਰੁੱਧ” ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਸਲੇਮ ਟਾਬਰੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਪੁਲਿਸ ਨੇ 5 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਨ ਵਿੱਚ ਸਫ਼ਲ
caninmediahouse
May 292 min read


ਗੁਰਦਾਸਪੁਰ ਵਿੱਚ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕੀਤੀ ਗ੍ਰਿਫ਼ਤਾਰੀ
ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਗੁਰਦਾਸਪੁਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਵਰਕਾਮ ਵਿਭਾਗ ਦੇ ਇੱਕ ਡਿਵੀਜ਼ਨਲ ਅਕਾਊਂਟੈਂਟ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਐਸਈ ਪਾਵਰਕਾਮ ਦਫ਼ਤਰ ਗੁਰਦਾਸਪੁਰ ਵਿੱਚ ਤਾਇਨਾਤ ਸੀ। ਮਿਲੀ ਜਾਣਕਾਰੀ ਅਨੁਸਾਰ ਪਾਵਰਕਾਮ ਵਿਭਾਗ ਤੋਂ ਸੇਵਾਮੁਕਤ ਹੋਏ ਜੂਨੀਅਰ ਇੰਜੀਨੀਅਰ ਬਿਸ਼ੰਬਰ ਦਾਸ ਦਾ ਕਰੀਬ ਇੱਕ ਲੱਖ ਰੁਪਏ ਦਾ ਭੁਗਤਾਨ ਵਿਭਾਗ ਵੱਲੋਂ ਬਕਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਬਿਸ਼ੰਬਰ ਦਾਸ ਪਿਛਲੇ ਲਗਭਗ ਇੱਕ ਸਾਲ ਤੋਂ ਆਪਣੇ ਬਕਾਇਆ ਭੁਗਤਾ
caninmediahouse
May 292 min read


ਗੁਰਦਾਸਪੁਰ ਦੇ ਹੇਮਰਾਜਪੁਰ ਪਿੰਡ ਵਿੱਚ ਚੋਰੀ ਦੀ ਵੱਡੀ ਵਾਰਦਾਤਇਨਵਰਟਰ-ਬੈਟਰੀ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰ ਲੈ ਗਏ ਸਮਾਨ ਅਤੇ ਨਕਦੀ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਹੇਮਰਾਜਪੁਰ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਇੱਕ ਇਨਵਰਟਰ ਅਤੇ ਬੈਟਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਰਾਤ ਦੇ ਸਮੇਂ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਅਤੇ ਦੁਕਾਨ ਵਿੱਚ ਪਿਆ ਕੀਮਤੀ ਸਮਾਨ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਦੁਕਾਨਦਾਰ ਜੋਗਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਕਰੀਬ 8:30 ਵਜੇ ਆਪਣੀ ਦੁ
caninmediahouse
May 292 min read


ਜਸਕਰਨ ਸਿੰਘ ਦੇਓਲ ਨੂੰ ਹਾਈਕੋਰਟ ਤੋਂ ਵੱਡਾ ਝਟਕਾFIR ਰੱਦ ਕਰਨ ਅਤੇ ਗ੍ਰਿਫ਼ਤਾਰੀ ’ਤੇ ਰੋਕ ਦੀ ਮੰਗ ਖਾਰਜ, ਪੀੜਤਾ ਦੇ ਪਰਿਵਾਰ ਨੇ ਕੀਤੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦਾਖਾ ਇੰਚਾਰਜ ਅਤੇ ਨਾਬਾਲਿਗ ਲੜਕੀ ਦੇ ਯੌਨ ਸ਼ੋਸ਼ਣ ਮਾਮਲੇ ਵਿੱਚ ਨਾਮਜ਼ਦ ਜਸਕਰਨ ਸਿੰਘ ਦੇਓਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਮੋਹਾਲੀ ਵਿੱਚ ਦਰਜ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਹਾਈਕੋਰਟ ਨੇ ਜਸਕਰਨ ਦੇਓਲ ਵੱਲੋਂ ਦਾਇਰ ਕੀਤੀ ਗਈ ਉਹ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਵਿੱਚ ਉਸਨੇ ਆਪਣੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਅਤੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪੀੜਤ ਲੜਕੀ ਦੇ ਪਿਤਾ ਪਰਮਿੰਦਰ ਸਿੰਘ ਬਿਰਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਕਰਨ ਦੇਓਲ ਨੇ ਆਪਣੇ ਆਪ ਨੂੰ ਬੇਗੁਨਾ
caninmediahouse
May 292 min read


ਬਠਿੰਡਾ ਨਗਰ ਨਿਗਮ ਚੋਣ ਨਤੀਜਿਆਂ ਵਿੱਚ ਦੇਰੀ ਕਾਰਨ ਸਿਆਸੀ ਮਾਹੌਲ ਗਰਮਕਾਂਗਰਸ ਨੇ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਦੋਸ਼, ਮਤਗਣਨਾ ਕੇਂਦਰਾਂ ਬਾਹਰ ਧਰਨਾ
ਬਠਿੰਡਾ : ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਹੋ ਰਹੀ ਲਗਾਤਾਰ ਦੇਰੀ ਕਾਰਨ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼ਾਮ 6 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ 10 ਵਾਰਡਾਂ ਦੇ ਨਤੀਜੇ ਹੀ ਜਾਰੀ ਕੀਤੇ ਗਏ, ਜਦਕਿ ਕਈ ਵਾਰਡਾਂ ਦੀ ਮਤਗਣਨਾ ਪੂਰੀ ਹੋਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਵਿਰੋਧੀ ਧਿਰਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲੇ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਰੀਬ ਪੌਣੇ ਤਿੰਨ ਲੱਖ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਸ ਕਾਰ
caninmediahouse
May 292 min read


ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਭਾਜਪਾ ਅਤੇ ਜਾਖੜ ’ਤੇ ਕੱਸਿਆ ਤੰਜ
ਪੰਜਾਬ ਡੈਸਕ: ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਨਿਯੁਕਤੀ ਮਗਰੋਂ ਹੁਣ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ। ਖਾਸ ਕਰਕੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਜਾਖੜ ਅਤੇ ਭਾਜਪਾ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਪੋਸਟ ਵਿੱਚ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਨ ’ਤੇ ਵ
caninmediahouse
May 282 min read


ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
ਪੰਜਾਬ ਡੈਸਕ: ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਦਾਅ ਖੇਡਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਹੈ। ਅਹੁਦਾ ਸੰਭਾਲਦੇ ਹੀ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਉਣਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ
caninmediahouse
May 282 min read


ਅੰਮ੍ਰਿਤਸਰ ਦੇ ਰਾਮਬਾਗ ਮਾਰਕੀਟ ਵਿੱਚ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤਕਈ ਦੁਕਾਨਾਂ ਸੜ ਕੇ ਸੁਆਹ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ, 28 ਮਈ (ਏਐਨਆਈ): ਅੰਮ੍ਰਿਤਸਰ ਦੇ ਭੀੜਭਾੜ ਵਾਲੇ ਰਾਮਬਾਗ ਮਾਰਕੀਟ ਇਲਾਕੇ ਵਿੱਚ ਵੀਰਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਚਾਨਕ ਲੱਗੀ ਭਿਆਨਕ ਅੱਗ ਨੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਦੁਕਾਨਾਂ ਵਿੱਚੋਂ ਧੂੰਏਂ ਦੇ ਵੱਡੇ-ਵੱਡੇ ਗੁਬਾਰ ਨਿਕਲਣ ਲੱਗ ਪਏ ਅਤੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ, ਜਦਕਿ ਕਈ ਦੁਕਾਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਸਵੇਰੇ ਸਾਹਮਣੇ ਆਈ, ਜਦੋਂ ਮਾਰਕੀਟ ਵਿੱਚ ਮੌਜੂ
caninmediahouse
May 282 min read


ਗਾਂਧੀਨਗਰ ਵਿੱਚ ਭਾਜਪਾ ਦੇ ਦਫ਼ਤਰ ‘ਸ਼੍ਰੀ ਕਮਲਮ’ ਪਹੁੰਚੇ ਅਮਿਤ ਸ਼ਾਹ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ, ਸੰਗਠਨ ਮਜ਼ਬੂਤੀ ਅਤੇ ਵਿਕਾਸ ਮੁੱਦਿਆਂ ’ਤੇ ਹੋਈ ਚਰਚਾ
ਗਾਂਧੀਨਗਰ, 28 ਮਈ (ਏਐਨਆਈ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਗਾਂਧੀਨਗਰ ਸਥਿਤ ਭਾਰਤੀ ਜਨਤਾ ਪਾਰਟੀ ਦੇ ਰਾਜ ਦਫ਼ਤਰ ‘ਸ਼੍ਰੀ ਕਮਲਮ’ ਦਾ ਦੌਰਾ ਕੀਤਾ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਵੀ ਉਨ੍ਹਾਂ ਨਾਲ ਮੌਜੂਦ ਰਹੇ। ਅਮਿਤ ਸ਼ਾਹ ਦੇ ਦਫ਼ਤਰ ਪਹੁੰਚਣ ’ਤੇ ਪਾਰਟੀ ਆਗੂਆਂ ਅਤੇ ਕਾਰਕੁਨਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰੇ ਨੂੰ ਰਾਜ ਦੀ ਸਿਆਸਤ ਅਤੇ ਭਾਜਪਾ ਸੰਗਠਨ ਦੇ ਹਿਸਾਬ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਪਾਰਟੀ ਦੀ ਸੰਗਠਨਾਤਮਕ ਮਜ
caninmediahouse
May 282 min read


ਟਵਿਸ਼ਾ ਸ਼ਰਮਾ ਮੌਤ ਮਾਮਲੇ ਵਿੱਚ ਸੇਵਾਮੁਕਤ ਜੱਜ ਗਿਰੀਬਾਲਾ ਸਿੰਘ ਗ੍ਰਿਫ਼ਤਾਰ
ਭੋਪਾਲ, 28 ਮਈ (ਏਐਨਆਈ): ਟਵਿਸ਼ਾ ਸ਼ਰਮਾ ਮੌਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੇਵਾਮੁਕਤ ਜੱਜ ਗਿਰੀਬਾਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ। ਗ੍ਰਿਫ਼ਤਾਰੀ ਲਈ ਸੀਬੀਆਈ ਦੀ ਟੀਮ ਵੀਰਵਾਰ ਨੂੰ ਭੋਪਾਲ ਸਥਿਤ ਉਨ੍ਹਾਂ ਦੇ ਨਿਵਾਸ ’ਤੇ ਪਹੁੰਚੀ, ਜਿੱਥੇ ਲੰਬੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਨਾਲ ਲਿਜਾਇਆ ਗਿਆ। ਸੀਬੀਆਈ ਅਧਿਕਾਰੀਆਂ ਦੇ ਮੁਤਾਬਕ ਟਵਿਸ਼ਾ ਸ਼ਰਮਾ ਮੌਤ ਮਾਮਲੇ ਦੀ ਜਾਂਚ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਅਤੇ ਜਾਂਚ ਦੌਰਾਨ ਸਾਹਮਣੇ ਆਏ
caninmediahouse
May 282 min read


ਅਹਿਮਦਾਬਾਦ ਵਿੱਚ ਖੇਡ ਬੁਨਿਆਦੀ ਢਾਂਚੇ ਦੀ ਪ੍ਰਗਤੀ ’ਤੇ ਅਮਿਤ ਸ਼ਾਹ ਵੱਲੋਂ ਸਮੀਖਿਆ ਮੀਟਿੰਗ
ਅਹਿਮਦਾਬਾਦ, 28 ਮਈ (ਏਐਨਆਈ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਇਸ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਰਾਜ ਦੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਅਤੇ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰੀ ਮਨਸੁੱਖ ਮੰਡਵੀਆ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਰਾਜ ਵਿੱਚ ਚੱਲ ਰਹੇ ਖੇਡ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ, ਨਵੀਆਂ ਯੋਜਨਾਵਾਂ ਅਤੇ ਨੌਜਵਾਨਾਂ ਲਈ ਆਧੁਨਿਕ ਖੇਡ ਸਹੂਲਤਾਂ ਨੂੰ ਲੈ ਕੇ ਵਿਸਥਾਰ
caninmediahouse
May 282 min read


ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਲਈ ਹਾਈਕੋਰਟ ਦੇ ਸਖ਼ਤ ਨਿਰਦੇਸ਼, ਪਾਰਦਰਸ਼ੀ ਚੋਣ ਪ੍ਰਕਿਰਿਆ ‘ਤੇ ਜ਼ੋਰ
Punjab: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਦੀਆਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਚੋਣ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਈ ਸਪੱਸ਼ਟ ਹੁਕਮ ਦਿੱਤੇ ਹਨ। ਇਹ ਫ਼ੈਸਲਾ 26 ਮਈ 2026 ਨੂੰ ਤਿੰਨ ਵੱਖ-ਵੱਖ ਪਟੀਸ਼ਨਾਂ ਦੀ ਸਾਂਝੀ ਸੁਣਵਾਈ ਦੌਰਾਨ ਸੁਣਾਇਆ ਗਿਆ। ਇਹ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ ਕੀਤੀ ਗਈ, ਜਿਸ ਵਿੱਚ Justice Harsimran Singh Sethi ਅਤੇ Justice Deepak M
caninmediahouse
May 272 min read


ਐਸਆਈਆਰ ਮਾਮਲੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਤਰੁਣ ਚੁਘ ਦਾ ਵਿਰੋਧੀਆਂ ‘ਤੇ ਨਿਸ਼ਾਨਾ
ਪੰਜਾਬ ਡੈਸਕ: ਵੋਟਰ ਸੂਚੀਆਂ ਦੀ ਜਾਂਚ ਅਤੇ ਐਸਆਈਆਰ (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮਾਮਲੇ ਨੂੰ ਲੈ ਕੇ ਆਏ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। Tarun Chugh ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀ ਨੂੰ ਪਾਰਦਰਸ਼ੀ ਅਤੇ ਸ਼ੁੱਧ ਬਣਾਉਣ ਲਈ ਐਸਆਈਆਰ ਕਰਵਾਉਣ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਉਹੀ ਵਿਅਕਤੀ ਵੋਟ ਪਾ ਸਕੇਗਾ ਜੋ ਭਾਰਤ ਦਾ ਕਾਨੂੰਨੀ ਨਾਗਰਿਕ ਹੋਵੇਗਾ। ਤਰੁਣ ਚੁਘ ਨੇ ਕਿਹਾ ਕਿ ਸੁਪਰੀਮ ਕੋਰਟ
caninmediahouse
May 272 min read


ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਲਾਪਤਾ ਧੀ ਦੀ ਰਿਪੋਰਟ ਦਰਜ ਕਰਨ ਦੇ ਨਾਮ ‘ਤੇ ਰਿਸ਼ਵਤ ਲੈਂਦਾ ASI ਕਾਬੂ
Ludhiana : ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ Punjab Vigilance Bureau ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੁਲਿਸ ਵਿਭਾਗ ਦੇ ਇੱਕ ਸਹਾਇਕ ਉਪ-ਨਿਰੀਖਕ (ਏਐਸਆਈ) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇੱਕ ਬੇਬਸ ਪਿਤਾ ਆਪਣੀ ਲਾਪਤਾ ਧੀ ਦੀ ਰਿਪੋਰਟ ਦਰਜ ਕਰਵਾਉਣ ਲਈ ਥਾਣੇ ਦੇ ਚੱਕਰ ਕੱਟਦਾ ਰਿਹਾ, ਪਰ ਉਸ ਦੀ ਮਦਦ ਕਰਨ ਦੀ ਬਜਾਏ ਉਸ ਤੋਂ ਹਜ਼ਾਰਾਂ ਰੁਪਏ ਦੀ ਰਿਸ਼ਵਤ ਮੰਗੀ ਗਈ। ਵਿਜੀਲੈਂਸ ਦੀ ਇਸ ਅਚਾਨਕ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਪੂਰੀ ਕਾਰਵਾਈ ਹੈਬੋਵ
caninmediahouse
May 272 min read


ਸੰਗਰੂਰ ਵਿੱਚ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ 250 ਲੋਕਾਂ ਦੀ ਤਬੀਅਤ ਵਿਗੜੀ, ਹਸਪਤਾਲਾਂ ਵਿੱਚ ਮਚੀ ਹੜਕੰਪ
Sangrur: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਉਸ ਵੇਲੇ ਹੜਕੰਪ ਵਿੱਚ ਤਬਦੀਲ ਹੋ ਗਿਆ ਜਦੋਂ ਸਮਾਗਮ ਵਿੱਚ ਖਾਣਾ ਖਾਣ ਤੋਂ ਬਾਅਦ ਕਰੀਬ 250 ਲੋਕਾਂ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਇਕ-ਇਕ ਕਰਕੇ ਉਲਟੀਆਂ, ਦਸਤ ਅਤੇ ਪੇਟ ਦਰਦ ਦੀਆਂ ਸ਼ਿਕਾਇਤਾਂ ਹੋਣ ਲੱਗੀਆਂ, ਜਿਸ ਕਾਰਨ ਵਿਆਹ ਵਾਲੇ ਮਾਹੌਲ ਵਿੱਚ ਅਫ਼ਰਾਤਫ਼ਰੀ ਮਚ ਗਈ। ਵੱਡੀ ਗਿਣਤੀ ਵਿੱਚ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਵਿਆਹ ਸਮਾਗਮ ਵਿੱਚ ਖਾਣਾ ਖਾਣ ਤੋਂ ਕੁਝ ਘੰਟਿਆਂ ਬਾਅਦ ਲੋਕਾਂ ਦੀ ਸਿਹਤ ਖਰਾਬ ਹੋਣੀ ਸ਼ੁਰੂ ਹੋ ਗਈ। ਪਹਿਲਾਂ
caninmediahouse
May 272 min read


ਮੋਗਾ ਅਦਾਲਤ ਵੱਲੋਂ ਸਵਾਤੀ ਮਾਲੀਵਾਲ ਨੂੰ ਤਲਬ ਕਰਨ ਦੇ ਹੁਕਮ, ਵਿਧਾਇਕਾ ‘
ਪੰਜਾਬ ਡੈਸਕ: ਪੰਜਾਬ ਦੀ ਰਾਜਨੀਤੀ ਨਾਲ ਜੁੜਿਆ ਇੱਕ ਮਾਮਲਾ ਹੁਣ ਕਾਨੂੰਨੀ ਪੱਖ ਵੱਲ ਵਧਦਾ ਨਜ਼ਰ ਆ ਰਿਹਾ ਹੈ। Swati Maliwal ਨੂੰ ਮੋਗਾ ਦੀ ਅਦਾਲਤ ਵੱਲੋਂ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਮਾਮਲਾ ਪੰਜਾਬ ਦੀ ਮਹਿਲਾ ਵਿਧਾਇਕਾ Dr. Amandeep Kaur Arora ਬਾਰੇ ਕੀਤੀ ਗਈ ਕਥਿਤ ਐਤਰਾਜ਼ਯੋਗ ਟਿੱਪਣੀ ਨਾਲ ਜੁੜਿਆ ਹੋਇਆ ਹੈ, ਜਿਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਜਾਣਕਾਰੀ ਮੁਤਾਬਕ ਇਹ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਸੀ ਜਦੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਸਬੰਧੀ ਕਥਿਤ ਤੌਰ ‘ਤੇ ਇੱਕ ਵਿਵਾਦਿਤ ਬਿਆਨ
caninmediahouse
May 272 min read


ਕਪੂਰਥਲਾ ਦੇ 132 ਕੇਵੀ ਸਬ-ਸਟੇਸ਼ਨ ਵਿੱਚ ਭਿਆਨਕ ਅੱਗ, ਅੱਧੇ ਤੋਂ ਵੱਧ ਸ਼ਹਿਰ ਦੀ ਬਿਜਲੀ ਸਪਲਾਈ ਠੱਪ
ਕਪੂਰਥਲਾ: ਸ਼ਹਿਰ ਦੇ Punjab State Power Corporation Limited ਦੇ 132 ਕੇਵੀ ਸਬ-ਸਟੇਸ਼ਨ ਸਥਿਤ ਬਿਜਲੀ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿੱਚ ਕਾਲਾ ਧੂੰਆ ਦੂਰ-ਦੂਰ ਤੱਕ ਫੈਲ ਗਿਆ ਅਤੇ ਸ਼ਹਿਰ ਦੇ ਵੱਡੇ ਹਿੱਸੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਘਟਨਾ ਤੋਂ ਬਾਅਦ ਕਈ ਰਿਹਾਇਸ਼ੀ ਅਤੇ ਵਪਾਰਕ ਇਲਾਕਿਆਂ ਵਿੱਚ ਅਚਾਨਕ ਹਨੇਰਾ ਛਾ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਸਬ-ਸਟੇਸ਼ਨ ਦੇ ਅੰਦਰੋਂ
caninmediahouse
May 272 min read
bottom of page
